JALANDHAR WEATHER

ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਅਕਸ਼ੇ ਸ਼ਰਮਾ ਦਾ ਸਨਮਾਨ

ਮੁੰਬਈ, 2 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਹਲਕਾ ਉੱਤਰੀ ਤੋਂ ਭਾਜਪਾ ਨੇਤਾ ਅਕਸ਼ੈ ਸ਼ਰਮਾ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਕਰਵਾਏ ਗਏ 'ਹਿੰਦ ਦੀ ਚਾਦਰ ' ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਸਨਮਾਨਿਤ ਕੀਤਾ ਗਿਆ। ਅਕਸ਼ੈ ਸ਼ਰਮਾ ਨੂੰ ਇਹ ਸੱਦਾ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਯਾਦ ਵਿਚ ਕਰਵਾਏ ਗਏ ਫ੍ਰੀ ਬੱਸ ਸੇਵਾ ਯਾਤਰਾ ਦੇ ਸਫਲ ਆਯੋਜਨ ਦੇ ਸਦਕਾ ਦਿੱਤਾ ਗਿਆ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ