ਪੱਛਮੀ ਏਸ਼ੀਆ ਅਤੇ ਖਾੜੀ ਖੇਤਰ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਵਿਚ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ
ਨਵੀਂ ਦਿੱਲੀ, 4 ਮਾਰਚ - ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਪੱਛਮੀ ਏਸ਼ੀਆ ਅਤੇ ਖਾੜੀ ਖੇਤਰ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਵਿਚ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
;
;
;
;
;
;
;