JALANDHAR WEATHER

ਸ਼ੱਕੀ ਮੋਟਰਸਾਇਕਲ ਸਵਾਰ ਦਾ ਪਿੱਛਾ ਕਰਦੇ ਹੋਏ ਖੇਤਾਂ ਵਿਚ ਜਾ ਪਲਟੀ ਪੁਲਿਸ ਦੀ ਗੱਡੀ

ਫ਼ਰੀਦਕੋਟ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਵਿਖੇ ਸ਼ੱਕੀ ਮੋਟਰਸਾਇਕਲ ਸਵਾਰ ਦਾ ਪਿੱਛਾ ਕਰਦੇ ਸਮੇਂ ਥਾਣਾ ਸਾਦਿਕ ਫ਼ਰੀਦਕੋਟ ਦੀ ਗੱਡੀ ਦਾ ਚਾਲਕ ਸੰਤੁਲਨ ਗੁਆ ਬੈਠਾ ਤੇ ਗੱਡੀ ਬੇਕਾਬੂ ਹੋ ਕੇ ਖੇਤਾਂ ਵਿਚ ਜਾ ਪਲਟੀ। ਇਸ ਦੌਰਾਨ ਐੱਸ.ਐੱਚ.ਓ. ਗੁਰਲਾਲ ਸਿੰਘ ਅਤੇ ਬਾਕੀ ਪੁਲਿਸ ਮੁਲਾਜ਼ਮ ਵਾਲ ਵਾਲ ਬਚ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ