ਮੈਡੀਕਲ ਸਟੋਰ ਮਾਲਕ ਦੇ ਗੋਲੀ ਮਾਰੀ
ਸਮੁੰਦੜਾ (ਹੁਸ਼ਿਆਰਪੁਰ), 4 ਮਾਰਚ (ਤੀਰਥ ਸਿੰਘ ਰੱਕੜ ) - ਸਮੁੰਦੜਾ ਵਿਖੇ ਹੁਸ਼ਿਆਰਪੁਰ- ਚੰਡੀਗੜ੍ਹ ਮੁੱਖ ਸੜਕ 'ਤੇ ਪੈਂਦੇ ਇੱਕ ਮੈਡੀਕਲ ਸਟੋਰ ਮਾਲਕ ਦੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ਮਾਰ ਦਿੱਤੇ ਜਾਣ ਦੀ ਖ਼ਬਰ ਹੈ , ਜਿਸ ਨੂੰ ਜ਼ਖ਼ਮੀ ਹਾਲਤ ਵਿਚ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ।
;
;
;
;
;
;
;