JALANDHAR WEATHER

ਰੈਪਰ ਤੇ ਗਾਇਕ ਬਾਦਸ਼ਾਹ ਖਿਲਾਫ ਪਰਚਾ ਦਰਜ

 ਚੰਡੀਗੜ੍ਹ, 6 ਮਾਰਚ- ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ ਸੈਕਟਰ 20 ਵਿਚ ਬਾਦਸ਼ਾਹ ਖਿਲਾਫ ਮਾਮਲਾ ਦਰਜ ਹੋਇਆ ਹੈ। ਇਹ ਮਾਮਲਾ ਉਨ੍ਹਾਂ ਵਲੋਂ ਹਰਿਆਣਵੀ ਗਾਣੇ ਟਟੀਹਰੀ ਨੂੰ ਲੈ ਕੇੇ ਦਰਜ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਸ ਗਾਣੇ ਵਿਚ ਔਰਤਾਂ ਖਿਲਾਫ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ