8ਪਹਿਲਾਂ ਇਲਾਜ ਲਈ ਜਾਣਾ ਪੈਂਦਾ ਸੀ ਦੂਰ, ਹੁਣ ਮੇਰੀ ਸਰਕਾਰ ਨੇ ਸਭ ਕੁਝ ਕੀਤਾ ਸੁਖਾਲਾ- ਰਾਜਪਾਲ
ਚੰਡੀਗੜ੍ਹ, 6 ਮਾਰਚ - ਪੰਜਾਬ ਵਿਧਾਨ ਸਭਾ ਦੀ ਅੱਜ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਰਾਜਪਾਲ ਕਟਾਰੀਆ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਰਕਾਰ ਨੇ ਸਿਹਤ ਸੰਭਾਲ ਨੈੱਟਵਰਕ ਨੂੰ ਮਜ਼ਬੂਤ ਕੀਤਾ ਹੈ। ਇਸ ਤਬਦੀਲੀ ਦਾ ਕੇਂਦਰ ਵਿਚ 881 ਆਮ ਆਦਮੀ....
... 1 hours 53 minutes ago