JALANDHAR WEATHER

ਟੋਰੰਟੋ ਵਿਖੇ ਸੜਕ ਹਾਦਸੇ ’ਚ ਪੰਜਾਬਣ ਲੜਕੀ ਦੀ ਮੌਤ

ਕੈਨੇਡਾ, 7 ਮਾਰਚ - ਟੋਰੰਟੋ ਵਿਚ ਵਾਪਰੇ ਇਕ ਕਾਰ ਹਾਦਸੇ ਵਿਚ 21 ਸਾਲਾ ਅਰਸ਼ਪ੍ਰੀਤ ਕੌਰ ਦੀ ਮੌਤ ਹੋ ਗਈ ਹੈ।ਉਹ ਕੈਨੇਡਾ ਵਿਚ ਵਿਦਿਆਰਥੀ ਵੀਜ਼ੇ 'ਤੇ ਆਈ ਸੀ ਅਤੇ ਲੈਮਬਟਨ ਕਾਲਜ ਵਿਚ ਪੜ੍ਹ ਰਹੀ ਸੀ। ਜਾਣਕਾਰੀ ਅਨੁਸਾਰ ਉਹ ਆਪਣੇ ਪਰਿਵਾਰ ਦੀ ਸਭ ਤੋਂ ਵੱਡੀ ਧੀ ਸੀ ਅਤੇ ਪਰਿਵਾਰ ਨੂੰ ਆਰਥਿਕ ਤੌਰ 'ਤੇ ਸਹਾਰਾ ਦੇਣ ਲਈ ਕੈਨੇਡਾ ਆਈ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ