JALANDHAR WEATHER

ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕਰਨ ਦੀ ਕੀਤੀ ਗਈ ਸ਼ੁਰੂਆਤ

ਚੰਡੀਗੜ੍ਹ, 8 ਮਾਰਚ (ਵਿਕਰਮਜੀਤ ਸਿੰਘ  ਮਾਨ)- ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ