JALANDHAR WEATHER

ਮੀਤ ਹੇਅਰ ਸਰਬਸੰਮਤੀ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਚੁਣੇ ਗਏ

ਐਸ.ਏ.ਐਸ. ਨਗਰ, 21 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਗਈ ਵਿਸ਼ੇਸ਼ ਜਨਰਲ ਬਾਡੀ ਮੀਟਿੰਗ ਅਤੇ ਆਨਰੇਰੀ ਸਕੱਤਰ ਦੇ ਅਹੁਦੇ ਦੀਆਂ ਚੋਣਾਂ ਵਿਚ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਨਿਰ-ਵਿਰੋਧ ਆਨਰੇਰੀ ਸਕੱਤਰ ਵਜੋਂ ਚੁਣਿਆ ਗਿਆ ਹੈ।

ਪੀ.ਸੀ.ਏ. ਨਿਊ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਹੋਈਆਂ ਚੋਣਾਂ ਵਿਚ ਚੋਣ ਅਧਿਕਾਰੀ, ਜਗਪਾਲ ਸਿੰਘ ਸੰਧੂ ਨੇ ਮੀਤ ਹੇਅਰ ਨੂੰ ਨਿਰ-ਵਿਰੋਧ ਪੀ.ਸੀ.ਏ. ਦੇ ਆਨਰੇਰੀ ਸਕੱਤਰ ਚੁਣੇ ਜਾਣ ਦਾ ਐਲਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ