ਅਟਾਰੀ ਸਰਹੱਦ ਰਾਹੀਂ ਈਦ ’ਤੇ ਭਾਰਤ-ਪਾਕਿ ਨਾਲ ਨਹੀਂ ਹੋਇਆ ਮਠਿਆਈਆਂ ਦਾ ਆਦਾਨ-ਪ੍ਰਦਾਨ
ਅਟਾਰੀ ਸਰਹੱਦ, (ਅੰਮ੍ਰਿਤਸਰ)-21 ਮਾਰਚ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਰਸਤੇ ਅੱਜ ਮੁਸਲਮਾਨ ਭਾਈਚਾਰੇ ਦੇ ਪ੍ਰਸਿੱਧ ਤਿਉਹਾਰ ਈਦ ਉਲ ਫਿਤਰ ਦੀਆਂ ਖੁਸ਼ੀਆਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਸਾਂਝੀਆਂ ਨਹੀਂ ਕੀਤੀਆਂ ਗਈਆਂ। ਇੱਥੇ ਦੱਸਣਯੋਗ ਹੈ ਕਿ ਭਾਰਤ ਪਾਕਿਸਤਾਨ ਦਰਮਿਆਨ ਪਹਿਲਗਾਮ ਹਮਲੇ ਮੌਕੇ ਮਾਰੇ ਗਏ ਬੇਕਸੂਰ ਭਾਰਤੀ ਨਾਗਰਿਕਾਂ ਦੇ ਰੋਸ ਵਜੋਂ ਭਾਰਤ ਵਲੋਂ ਪਾਕਿਸਤਾਨ ਨਾਲ ਆਪਣੇ ਸਾਰੇ ਸੰਬੰਧ ਤੋੜ ਦਿੱਤੇ ਗਏ ਹਨ।
;
;
;
;
;
;
;
;