JALANDHAR WEATHER

ਕਾਊਂਟਰ ਇੰਟੈਲੀਜੈਂਸ ਵਲੋਂ ਪੰਜ ਕਿਲੋ ਹੈਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ, 23 ਮਾਰਚ (ਰੇਸ਼ਮ ਸਿੰਘ)- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ 5 ਕਿਲੋ  ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਇਹ ਹੈਰੋਇਨ ਪਾਕਿਸਤਾਨ ਤੋਂ ਆਈ ਖੇਪ ਦਾ ਹਿੱਸਾ ਹੈ। ਇਸ ਸੰਬੰਧੀ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ