JALANDHAR WEATHER

ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਟਰੰਪ ਨੇ ਮੱਧ-ਪੂਰਬ ਸੰਕਟ 'ਤੇ ਕੀਤੀ ਚਰਚਾ

ਨਵੀਂ ਦਿੱਲੀ, 24 ਮਾਰਚ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਕੀਤੀ, ਜਿਸ ’ਚ ਮੱਧ ਪੂਰਬ ਦੇ ਸੰਕਟ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਇਹ ਜਾਣਕਾਰੀ ਸਾਂਝੀ ਕੀਤੀ।

ਗੋਰ ਨੇ ਸੋਸ਼ਲ ਮੀਡੀਆ 'ਤੇ ਕਿਹਾ, "ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣੇ ਹੀ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ। ਉਨ੍ਹਾਂ ਨੇ ਮੱਧ ਪੂਰਬ ’ਚ ਚੱਲ ਰਹੀ ਸਥਿਤੀ 'ਤੇ ਚਰਚਾ ਕੀਤੀ, ਜਿਸ ’ਚ ਹੋਰਮੁਜ਼ ਜਲਡਮਰੂ ਨੂੰ ਖੁੱਲ੍ਹਾ ਰੱਖਣ ਦੀ ਮਹੱਤਤਾ ਵੀ ਸ਼ਾਮਲ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ