JALANDHAR WEATHER

ਸੁਖਰਾਜ ਕਾਕਾ 'ਤੇ ਗੋਲੀ ਚਲਾਉਣ ਦੀ ਜ਼ਿੰਮੇਵਾਰੀ ਜੋਰਾ ਡੇਰਾ ਬਾਬਾ ਨਾਨਕ ਤੇ ਮਿੰਟੂ ਜੌਰਬ ਦੇ ਲਈ

ਡੇਰਾ ਬਾਬਾ ਨਾਨਕ, 25 ਮਾਰਚ (ਹੀਰਾ ਸਿੰਘ ਮਾਂਗਟ) - ਅੱਜ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਸੁਖਰਾਜ ਸਿੰਘ ਕਾਕਾ ਤੇ 2 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਨਾਲ ਸੁਖਰਾਜ ਸਿੰਘ ਕਾਕਾ ਪੱਡਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ ਜਿਨ੍ਹਾ ਨੂੰ ਡਾਕਟਰਾਂ ਵਲੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਦਿਨ ਦਿਹਾੜੇ ਵਾਪਰੀ ਇਸ ਵਾਰਦਾਤ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਜੋਰਾ ਡੇਰਾ ਬਾਬਾ ਨਾਨਕ ਤੇ ਮਿੰਟੂ ਜੌਰਬ ਵਲੋਂ ਲਈ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ