JALANDHAR WEATHER

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦਾ ਦਿਹਾਂਤ

 ਮੁਹਾਲੀ, 28 ਮਾਰਚ - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਮੈਕਸ ਹਸਪਤਾਲ ਵਿਚ ਆਖਰੀ ਸਾਹ ਲਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਕੈਪਟਨ ਸਰਕਾਰ ਵਿਚ ਲਾਲ ਵਿੱਤ ਮੰਤਰੀ ਰਹਿ ਚੁੱਕੇ ਸਨ ਜੋ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ