JALANDHAR WEATHER

ਆਈਪੀਐਲ 2026- ਚੇਨਈ ਸੁਪਰ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਅੱਜ

 ਨਵੀਂ ਦਿੱਲੀ, 30 ਮਾਰਚ- ਆਈਪੀਐਲ 2026 ਦਾ ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਗੁਹਾਟੀ ਦੇ ਬਰਸਾਪਾਰਾ ਸਟੇਡੀਅਮ ਵਿਚ ਸ਼ਾਮ 7.30 ਮਿੰਟ ਉਤੇ ਹੋਵੇਗਾ। ਆਈਪੀਐਲ ਦਾ ਇਹ ਤੀਜਾ ਮੁਕਾਬਲਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ