JALANDHAR WEATHER

ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ, 3 ਅਪ੍ਰੈਲ-   ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅੱਜ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ। ਇਥੇ ਉਨ੍ਹਾਂ ਨੇ ਪ੍ਰਸਿੱਧ ਗਿਆਨੀ ਟੀ ਸਟਾਲ ਉਤੇ ਚਾਹ ਦੀਆਂ ਚੁਸਕੀਆਂ ਲਈਆਂ ਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ