ਮਨਵੀਰ ਕੌਰ ਫੱਤੂਢੀਂਗਾ ਬਲਾਕ ਸੰਮਤੀ ਦੀ ਚੇਅਰਪਰਸਨ ਚੁਣੀ ਗਈ
ਕਪੂਰਥਲਾ, 4 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੀ ਬਲਾਕ ਸੰਮਤੀ ਫੱਤੂਢੀਂਗਾ ਦੇ ਚੇਅਰਮੈਨ ਦੀ ਚੋਣ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਹਾਈਕੋਰਟ ਵਲੋਂ ਨਿਯੁਕਤ ਆਬਜ਼ਰਵਰ ਦੀ ਦੇਖਰੇਖ ਹੇਠ ਹੋਈ। ਜਿੱਥੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਧੜੇ ਨਾਲ ਸੰਬੰਧਤ ਮਨਵੀਰ ਕੌਰ ਨੂੰ ਚੇਅਰਮੈਨ ਤੇ ਦਲਜੀਤ ਕੌਰ ਨੂੰ ਉਪ ਚੇਅਰਮੈਨ ਚੁਣਿਆ ਗਿਆ।
;
;
;
;
;
;
;
;