JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਜਗਜੀਵਨ ਰਾਮ ਨੂੰ ਸ਼ਰਧਾਂਜਲੀ ਭੇਟ ਕੀਤੀ

ਨਵੀਂ ਦਿੱਲੀ, 5 ਅਪ੍ਰੈਲ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਦਿੱਗਜ ਦਲਿਤ ਨੇਤਾ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਰਾਸ਼ਟਰ ਲਈ ਉਨ੍ਹਾਂ ਦੇ ਅਨਮੋਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੋਦੀ ਨੇ ਕਿਹਾ, "ਮੈਂ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਨੇ ਸਮਾਨਤਾ ਅਤੇ ਸਮਾਜਿਕ ਨਿਆਂ ਲਈ ਆਪਣਾ ਜੀਵਨ ਸਮਰਪਿਤ ਕੀਤਾ।" ਪ੍ਰਧਾਨ ਮੰਤਰੀ ਨੇ ਕਿਹਾ, "ਰਾਸ਼ਟਰ ਲਈ ਉਨ੍ਹਾਂ ਦੇ ਅਨਮੋਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ