ਵਰਜੀਤ ਵਾਲੀਆ ਹੋਣਗੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ
ਚੰਡੀਗੜ੍ਹ, 6 ਅਪ੍ਰੈਲ- ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵੱਡੇ ਪੱਧਰ ਉਤੇ ਤਬਾਦਲੇ ਕੀਤੇ ਗਏ ਹਨ। ਵਰਜੀਤ ਵਾਲੀਆ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ। ਜਦਕਿ ਹਿਮਾਂਸ਼ੂ ਅਗਰਵਾਲ ਹੁਣ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ। ਦੇਖੋ ਲਿਸਟ...
;
;
;
;
;
;
;