JALANDHAR WEATHER

ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਗਿਆਨੀ ਗੜਗੱਜ ਨੇ ਦਿੱਤੀ ਸੰਗਤਾਂ ਨੂੰ ਵਧਾਈ

ਅੰਮ੍ਰਿਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)- ਅੱਜ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਦਰਸ਼ਨ ਕਰਨ ਪੁੱਜ ਰਹੀਆਂ ਹਨ। ਅੱਜ ਗੁਰੂ ਕੇ ਮਹਿਲ ਵਿਖੇ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ। ਜਥੇਦਾਰ ਗੜਗੱਜ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ