JALANDHAR WEATHER

ਸਰਬਸੰਮਤੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ ਪਾਸ ਹੋਵੇ - ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 13 ਅਪ੍ਰੈਲ - ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਬੋਲਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ  ਸਾਡੀ ਸਰਕਾਰ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ ਲੈ ਕੇ ਆਈ ਹੈ। ਸਾਡੇ ਤੋਂ ਪਹਿਲਾਂ ਬਹੁਤ ਸਾਰੀਆਂ ਸਰਕਾਰਾਂ ਨੂੰ ਇਹ ਮੌਕੇ ਮਿਲਿਆ ਸੀ ਪਰ ਉਨ੍ਹਾਂ ਨੇ ਬਿੱਲ ਪਾਸ ਤਾਂ ਕੀ ਕਰਨਾ ਸੀ ਸਗੋਂ ਉਹ ਖੁਦ ਬੇਅਬਦੀਆਂ ਦੇ ਦੋਸ਼ੀ ਹਨ। ਸਾਡੀ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ ਪੇਸ਼ ਕਰਨ ਦਾ ਮੌਕੇ ਮਿਲਿਆ ਹੈ ਤੇ ਮੇਰੀ ਸਦਨ ਨੂੰ ਵੀ ਬੇਨਤੀ ਹੈ ਕਿ ਸਰਬਸੰਮਤੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ ਪਾਸ ਹੋਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ