ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ: ਮੰਨਣ
ਅੰਮ੍ਰਿਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰੈਸ ਬਿਆਨ ਰਾਹੀਂ ਦਿੱਤੀ ਹੈ।
;
;
;
;
;
;
;