JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ

ਦੇਹਰਾਦੂਨ (ਉੱਤਰਾਖੰਡ), 14 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ। ਇਹ ਗਲਿਆਰਾ ਦਿੱਲੀ ਅਤੇ ਦੇਹਰਾਦੂਨ ਵਿਚਕਾਰ ਯਾਤਰਾ ਦੇ ਸਮੇਂ ਨੂੰ 6 ਘੰਟਿਆਂ ਤੋਂ ਘਟਾ ਕੇ ਲਗਭਗ 2.5 ਘੰਟੇ ਕਰ ਦੇਵੇਗਾ। ਇਸ ਨੂੰ ਮਨੁੱਖ-ਜਾਨਵਰਾਂ ਦੇ ਟਕਰਾਅ ਨੂੰ ਮਹੱਤਵਪੂਰਨ ਤੌਰ 'ਤੇ ਘਟਾਉਣ ਦੇ ਉਦੇਸ਼ ਨਾਲ ਕਈ ਵਿਸ਼ੇਸ਼ਤਾਵਾਂ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਵਿਚ 12 ਕਿਲੋਮੀਟਰ ਲੰਬਾ ਜੰਗਲੀ ਜੀਵ ਐਲੀਵੇਟਿਡ ਗਲਿਆਰਾ ਸ਼ਾਮਿਲ ਹੈ, ਜੋ ਕਿ ਏਸ਼ੀਆ ਦੇ ਸਭ ਤੋਂ ਲੰਬੇ ਗਲਿਆਰਿਆਂ ਵਿਚੋਂ ਇਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ