ਖੁਰਾਲਗੜ੍ਹ ਸਾਹਿਬ ਤੋਂ ਵਾਪਸ ਫ਼ਤਹਿਗੜ੍ਹ ਸਾਹਿਬ ਜਾ ਰਹੀ ਗੱਡੀ ਹਾਦਸਾਗ੍ਰਸਤ
ਬੀਣੇਵਾਲ (ਹੁਸ਼ਿਆਰਪੁਰ) , 14 ਅਪ੍ਰੈਲ (ਬੈਜ ਚੌਧਰੀ) - ਇਤਿਹਾਸਕ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਫ਼ਤਹਿਗੜ੍ਹ ਸਾਹਿਬ ਵਾਪਸ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿਕਅਪ ਗੱਡੀ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿਚ 3 ਸ਼ਰਧਾਲੂ ਗੰਭੀਰ ਜ਼ਖ਼ਮੀ ਹੋ ਗਏ। ਜਿਨਾਂ ਨੂੰ ਪੀ. ਜੀ. ਆਈ। ਰੈਫਰ ਕਰ ਦਿੱਤਾ ਗਿਆ।
;
;
;
;
;
;
;
;