JALANDHAR WEATHER

ਮਾਵਾਂ ਤੇ ਭੈਣਾਂ ਦਾ ਸਤਿਕਾਰ ਹੈ ਰਾਸ਼ਟਰ ਦਾ ਸਤਿਕਾਰ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 16 ਅਪ੍ਰੈਲ- ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਪੇਸ਼ ਕੀਤੇ ਜਾਣ ਵਾਲੇ ਨਾਰੀ ਨਾਰੀ ਸ਼ਕਤੀ ਵੰਦਨ ਬਿੱਲ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਸਾਡਾ ਦੇਸ਼ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ ਚੁੱਕਣ ਜਾ ਰਿਹਾ ਹੈ। ਆਪਣੀਆਂ ਮਾਵਾਂ ਅਤੇ ਭੈਣਾਂ ਦਾ ਸਤਿਕਾਰ ਕਰਨਾ ਰਾਸ਼ਟਰ ਦਾ ਸਤਿਕਾਰ ਹੈ ਅਤੇ ਇਸ ਭਾਵਨਾ ਨਾਲ ਅਸੀਂ ਇਸ ਦਿਸ਼ਾ ਵਿਚ ਦ੍ਰਿੜਤਾ ਨਾਲ ਅੱਗੇ ਵਧ ਰਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ