ਸੱਚਾਈ ਦੀ ਹੋਵੇਗੀ ਜਿੱਤ- ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 17 ਅਪ੍ਰੈਲ- ਈ.ਡੀ. ਵਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਕਿਹਾ ਸ਼ੁਭ ਸਵੇਰ! ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੇਰੇ ਅਹਾਤੇ 'ਤੇ ਕਾਰਵਾਈ ਕੀਤੀ ਗਈ। ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਮੈਂ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਾਂਗਾ ਅਤੇ ਮੈਨੂੰ ਵਿਸ਼ਵਾਸ ਹੈ ਕਿ ਸੱਚਾਈ ਦੀ ਜਿੱਤ ਹੋਵੇਗੀ।
;
;
;
;
;
;
;