JALANDHAR WEATHER

ਇੰਡੀਅਨ ਕੌਂਸਲੇਟ ਜਨਰਲ ਆਫ ਮਿਲਾਨ ਉੱਤਰੀ ਇਟਲੀ 'ਚ ਵਸਦੇ ਭਾਰਤੀ ਭਾਈਚਾਰੇ ਨੂੰ ਬਿਹਤਰੀਨ ਪਾਸਪੋਰਟ ਸੇਵਾਵਾਂ ਦੇਣ ਲਈ ਵਚਨਵੱਧ - ਲਵੱਨਿਆ ਕੁਮਾਰ

ਇਟਲੀ , 19 ਅਪ੍ਰੈਲ (ਹਰਦੀਪ ਸਿੰਘ ਕੰਗ ) - ਉੱਤਰੀ ਇਟਲੀ ਵਿਚ ਵਸਦੇ ਭਾਰਤੀ ਭਾਈਚਾਰੇ ਦੀ ਸਹੂਲਤ ਲਈ ਮਿਲਾਨ ਸਥਿੱਤ ਇੰਡੀਅਨ ਕੌਂਸਲੇਟ ਜਨਰਲ ਦੁਆਰਾ ਪਾਸਪੋਰਟ ਨਾਲ਼ ਸੰਬੰਧਿਤ ਪ੍ਰਕ੍ਰਿਆਵਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ।ਇਸ ਸੰਬੰਧ ਦੇ ਵਿਚ ਕੌਂਸਲੇਟ ਜਨਰਲ ਮਿਲਾਨ ਲਵੱਨਿਆ ਕੁਮਾਰ ਦੁਆਰਾ ਬੀਤੇ ਦਿਨ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਕੇ ਕੌਂਸਲੇਟ ਜਨਰਲ ਦੁਆਰਾ ਆਰੰਭੀਆਂ ਗਈਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ