JALANDHAR WEATHER

ਸੁਕੇਸ਼ ਮਾਮਲਾ: ਜੈਕਲੀਨ ਫਰਨਾਂਡੀਜ਼ ਦੀ ਗਵਾਹ ਬਣਨ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ

 ਨਵੀਂ ਦਿੱਲੀ, 20 ਅਪ੍ਰੈਲ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਜੈਕਲੀਨ ਫਰਨਾਂਡੀਜ਼ ਦੀ ਗਵਾਹ ਬਣਨ ਦੀ ਅਰਜ਼ੀ 'ਤੇ ਜਵਾਬ ਦਾਇਰ ਕਰਨ ਲਈ ਈਡੀ ਨੂੰ ਸਮਾਂ ਦਿੱਤਾ ਹੈ।
ਈਡੀ ਨੇ ਕਿਹਾ ਕਿ ਅਰਜ਼ੀ ਅਸਪਸ਼ਟ ਹੈ। ਇਸ ਨੇ ਇਹ ਵੀ ਕਿਹਾ ਕਿ ਅਰਜ਼ੀ ਦੀ ਘੋਖ ਕਰਨ ਲਈ ਕੁਝ ਸਮਾਂ ਚਾਹੀਦਾ ਹੈ। ਅਦਾਲਤ ਹੁਣ 8 ਮਈ ਨੂੰ ਮਾਮਲੇ ਦੀ ਸੁਣਵਾਈ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ