ਪੰਜਾਬ ਸਰਕਾਰ ਵਲੋਂ ਬੇਅਦਬੀ ਖ਼ਿਲਾਫ ਪਾਸ ਹੋਏ ਬਿੱਲ ਦਾ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 20 ਅਪ੍ਰੈਲ - ਪੰਜਾਬ ਸਰਕਾਰ ਨੇ ਬੇਅਦਬੀ ਖ਼ਿਲਾਫ ਪਾਸ ਹੋਏ ਬਿੱਲ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਲੋਂ ਕੱਲ੍ਹ ਬੇਅਦਬੀ ਖ਼ਿਲਾਫ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ।
;
;
;
;
;
;
;