ਦਿੱਲੀ ਬਾਰ ਕੌਂਸਲ ਚੋਣਾਂ ਵਿਚ ਪੱਖਪਾਤ ਦਾ ਦੋਸ਼ ਲਗਾਉਂਦੇ ਹੋਏ ਵਕੀਲਾਂ ਵਲੋਂ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, 24 ਅਪ੍ਰੈਲ - 2026 ਦੀਆਂ ਬਾਰ ਕੌਂਸਲ ਆਫ਼ ਦਿੱਲੀ (ਬੀਸੀਡੀ) ਚੋਣਾਂ ਵਿਚ ਗੰਭੀਰ ਧਾਂਦਲੀ, ਪੱਖਪਾਤ ਦੇ ਦੋਸ਼ ਸਾਹਮਣੇ ਆਏ ਹਨ, ਜਿਸ ਕਾਰਨ ਵਕੀਲਾਂ ਅਤੇ ਉਮੀਦਵਾਰਾਂ ਨੇ ਸਖ਼ਤ ਵਿਰੋਧ ਪ੍ਰਦਰਸ਼ਨ ਕੀਤਾ। 15 ਅਪ੍ਰੈਲ, 2026 ਨੂੰ ਵੋਟਾਂ ਦੀ ਗਿਣਤੀ ਦੌਰਾਨ ਬੈਲਟ ਹੇਰਾਫੇਰੀ ਅਤੇ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ, ਦਿੱਲੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;