ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਾਹਰ ਗੇਟ ਤੇ ਆ ਕੇ ਪ੍ਰਾਪਤ ਕੀਤਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਮੰਗ ਪੱਤਰ
ਚੰਡੀਗੜ੍ਹ, 24 ਅਪ੍ਰੈਲ (ਅਜਾਇਬ ਸਿੰਘ ਔਜਲਾ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਮੰਗ ਪੱਤਰ ਨੂੰ ਬਾਹਰ ਗੇਟ ਤੇ ਆ ਕੇ ਪ੍ਰਾਪਤ ਕੀਤਾ। ਉਨ੍ਹਾਂ ਵਲੋਂ ਇਸ ਮੌਕੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ।
;
;
;
;
;
;
;
;